ਜ਼ਿਲੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਅੱਜ ਛੁੱਟੀ ਦੇ ਆਦੇਸ਼

Shri Dashmesh Academy Hoshiarpur

ਹੁਸ਼ਿਆਰਪੁਰ, 12 ਅਗਸਤ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦਿਆਂ ਮਿਤੀ 13 ਅਗਸਤ 2019 ਨੂੰ ਜ਼ਿਲਾ ਹੁਸ਼ਿਆਰਪੁਰ ਦੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਕਰਨ ਦੇ ਆਦੇਸ਼ ਦਿੱਤੇ ਹਨ।

Advertisements

Leave a Comment

This site is protected by reCAPTCHA and the Google Privacy Policy and Terms of Service apply.