ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੁਣ 31 ਜਨਵਰੀ ਨੂੰ 

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ‘ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੁਣ 31 ਜਨਵਰੀ 2019 (ਦਿਨ ਵੀਰਵਾਰ) ਨੂੰ ਕੀਤੀ ਜਾ ਰਹੀ ਹੈ। ਪਹਿਲਾਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਲਈ ਭਾਰਤ ਚੋਣ ਕਮਿਸ਼ਨ ਵਲੋਂ 19 ਜਨਵਰੀ ਦੀ ਮਿਤੀ ਨਿਸ਼ਚਿਤ ਕੀਤੀ ਗਈ ਸੀ। 

Advertisements

LEAVE A REPLY

Please enter your comment!
Please enter your name here