ਜਿਲੇ ਵਿੱਚ 154 ਨਵੇ ਪਾਜੇਟਿਵ ਮਰੀਜ, 9 ਮੌਤਾਂ

ਹੁਸ਼ਿਆਰਪੁਰ 2 ਅਪ੍ਰੈਲ: ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1911 ਨਵੇ ਸੈਪਲ ਲਏ ਗਏ ਹਨ ਅਤੇ 1831  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 154 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 13988 ਹੋ ਗਈ ਹੈ।

Advertisements

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 391205 ਸੈਪਲ ਲਏ ਗਏ ਹਨ ਜਿਨਾ ਵਿੱਚੋ 374695 ਸੈਪਲ ਨੈਗਟਿਵ , 4144 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1663 ਹੈ ਜਦ ਕਿ 12783 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 562 ਹੈ ।

ਜਿਲਾ ਹੁਸ਼ਿਆਰਪੁਰ ਦੇ 154 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 14 ਅਤੇ  140  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 9 ਮੌਤਾ ਹੋਈਆ ਹਨ (1)63 ਸਾਲਾ ਪੁਰਸ  ਵਾਸੀ  ਪਾਲਦੀ ਦੀ ਮੌਤ ਸੀ ਐਮ ਸੀ  ਵਿਖੇ ਹੋਈ ਹੈ (2) 70 ਸਾਲਾ ਪੁਰਸ  ਵਾਸੀ ਮਾਹਿਲਪੁਰ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ  ਵਿੱਚ ਹੋਈ (3) 82 ਸਾਲਾ ਪੁਰਸ ਵਾਸੀ ਟਾਡਾ ਦੀ ਮੌਤ ਸਿਵਲ ਹਸਪਤਾਲ  ਹੁਸ਼ਿਆਰਪੁਰ (4) 75 ਸਾਲਾ ਔਰਤ   ਵਾਸੀ ਮਾਉਟ ਐਵਨਿਊ ਹੁਸ਼ਿਆਰਪੁਰ ਦੀ ਮੌਤ ਨਿਜੀ ਹਸਪਤਾਲ ਜਲੰਦਰ ਵਿਖੇ ਹੋਈ ਹੈ  (5) 73 ਸਾਲਾ ਪੁਰਸ   ਵਾਸੀ ਭੂਗਂ   ਦੀ ਮੌਤ ਨਿਜੀ ਹਸਪਤਾਲ ਜਲੰਧਰ  (6) 68  ਸਾਲਾ ਔਰਤ ਵਾਸੀ ਟਗੋਰ ਹੁਸਿਆਰਪੁਰ ਦੀ  ਮੌਤ ਕੌਪੀਟੋਲ  ਹਸਪਤਾਲ ਜਲੰਧਰ  (7) 65 ਸਾਲਾ ਔਰਤ ਵਾਸੀ ਮਾਹਿਲਪੁਰ   ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (8) 65  ਸਾਲਾ ਪੁਰਸ਼  ਵਾਸੀ ਚੱਕੇਵਾਲ ਦੀ ਮੌਤ ਸਿਵਲ ਵਾਸੀ ਮਾਹਿਲਪੁਰ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (9) 67 ਸਾਲਾ ਔਰਤ  ਵਾਸੀ ਟਾਡਾ  ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿੱਚ ਹੋਈ ।

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here