10 ਅਪ੍ਰੈਲ ਨੂੰ ਹੋਵੇਗੀ ਕਿਰਨ ਬਾਲਾ ਖੰਨਾ ਦੀ ਰਸਮ ਪਗੜੀ

ਮਾਹਿਲਪੁਰ (ਦ ਸਟੈਲਰ ਨਿਊਜ਼)। ਕਸਬਾ ਜੇਜੋਂ ਦੋਆਬਾ ਦੇ ਉੱਘੇ ਸਮਾਜ ਸੇਵਕ ਅਸ਼ਵਨੀ ਖੰਨਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋ ਉਨ੍ਹਾਂ ਦੇ ਧਰਮ ਪਤਨੀ ਕਿਰਨ ਬਾਲਾ ਖੰਨਾ ਦਾ ਅਚਾਨਕ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਸੰਸਕਾਰ ਕੀਤਾ ਗਿਆ।

Advertisements

ਇਸ ਮੌਕੇ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਵਲੋਂ ਅਸ਼ਵਨੀ ਖੰਨਾ ਜੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਮਿਤੀ 10 ਅਪ੍ਰੈਲ ਦਿਨ ਸ਼ਨੀਵਾਰ ਨੂੰ ਬਾਬਾ ਔਗੜ ਫਤਿਹ ਨਾਥ ਮੰਦਿਰ ਜੇਜੋਂ ਦੋਆਬਾ ਵਿਖੇ ਹੋਵੇਗਾ।

LEAVE A REPLY

Please enter your comment!
Please enter your name here