ਠੇਕਾ ਮੁਲਾਜ਼ਮ ਯੂਨੀਅਨ ਨੇ ਕੀਤੀ ਪੰਜ ਮੈਂਬਰੀ ਕਮੇਟੀ ਦੀ ਚੋਣ,ਅਗਲੇ ਸੰਘਰਸ਼ ਦੀ ਤਿਆਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ  ਹੁਸ਼ਿਆਰਪੁਰ ਦੀ ਡਿਵਿਜਨ ਦਸੂਹਾ ਨਾਲ  ਮੀਟਿੰਗ ਕੀਤੀ ਗਈ ਮੀਟਿੰਗ  ਖਤਮ ਹੋਣ ਉਪਰੰਤ ਡਿਵੀਜ਼ਨ ਪੱਧਰੀ ਚੋਣ ਕੀਤੀ ਗਈ ਜਿਸ ਵਿੱਚ ਸਾਰਿਆਂ ਦੀ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਡਿਵੀਜ਼ਨ ਪ੍ਰਧਾਨ ਰਾਹੁਲ ਰਾਜਨ ਤੇ ਮੀਤ ਪ੍ਰਧਾਨ ਰਮਨਦੀਪ ਸਕੱਤਰ ਰਮਨਦੀਪ,ਜਤਿੰਦਰ,ਸੰਦੀਪ ਕੁਮਾਰ, ਗਗਨਦੀਪ ਸਿੰਘ,ਰਕੇਸ਼ ਕੁਮਾਰ ਨੂੰ ਡਵੀਜ਼ਨ ਕਮੇਟੀ ਦੇ ਅਹੁਦੇਦਾਰ ਚੁਣਿਆ ਗਿਆ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ  ਕੁਲਵੀਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐਚ ਵੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਜਦੋਂ ਕੰਪਨੀ  ਅਤੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਤਨਖਾਹ ਦੀ ਮੰਗ ਕਰਦੇ ਹਾਂ ਤਾਂ ਕਾਮਿਆਂ ਨੂੰ ਕੰਮ ਤੋਂ ਫ਼ਾਰਗ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ ਪਿਛਲੇ ਸਮੇਂ ਵਿੱਚ ਕਿਰਤ ਮੰਤਰੀ ਕਿਰਤ ਕਮਿਸ਼ਨਰ ਪੰਜਾਬ ਅਤੇ ਪਾਵਰਕਾਮ ਮੈਨੇਜਮੈਂਟ ਵਿਚਕਾਰ ਮੰਗਾਂ ਨੂੰ ਲੈ ਕੇ ਜਿਵੇਂ ਕਿ ਛਾਂਟੀ ਦੀ ਨੀਤੀ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਸਮੇਂ ਸਿਰ ਤਨਖਾਹ ਦੀ ਅਦਾਇਗੀ ਕਰਨ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕਰਨ ਬਾਰੇ ਫੈਸਲਾ ਹੋਇਆਂ ਜਿਸ ਨੂੰ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਹੁਸ਼ਿਆਰਪੁਰ ਤੇ ਕੰਪਨੀ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਾਮਿਆਂ ਨੂੰ ਫਾਰਗ ਕਰਨ ਘਰਾਂ ਨੂੰ ਤੋਰਨ  ਦੀ ਗੱਲ ਕੀਤੀ ਜਾ ਰਹੀ ਹੈ  ਜਿਸ ਨੂੰ ਸੀ ਐੱਚ ਬੀ ਠੇਕਾ ਕਾਮਿਆਂ ਦੀ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਤੇ ਲੇਬਰ ਇੰਸਪੈਕਟਰ ਹੁਸ਼ਿਆਰਪੁਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਜਿਸ ਵਿੱਚ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਉਨ੍ਹਾਂ ਦੱਸਿਆ ਕਿ ਜੇਕਰ ਅਗਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

Advertisements

ਪੰਜ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਡਿਵੀਜ਼ਨ ਪ੍ਰਧਾਨ ਮੰਜੀਤ ਸਿੰਘ ਤੇ ਮੀਤ ਪ੍ਰਧਾਨ ਹਰਜਿੰਦਰ ਕੁਮਾਰ ਸਕੱਤਰ ਰਮਨਦੀਪ ਸਿੰਘ,ਰਾਹੁਲ ਰਾਜਨ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਨੂੰ ਡਵੀਜ਼ਨ ਕਮੇਟੀ ਦੇ ਅਹੁਦੇਦਾਰ ਚੁਣਿਆ ਗਿਆ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ  ਕੁਲਵੀਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀਐਚਵੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਜਦੋਂ ਕੰਪਨੀ ਅਤੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਤਨਖਾਹ ਦੀ ਮੰਗ ਕਰਦੇ ਹਾਂ ਤਾਂ ਕਾਮਿਆਂ ਨੂੰ ਕੰਮ ਤੋਂ ਫ਼ਾਰਗ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ ਪਿਛਲੇ ਸਮੇਂ ਵਿੱਚ ਕਿਰਤ ਮੰਤਰੀ ਕਿਰਤ ਕਮਿਸ਼ਨਰ ਪੰਜਾਬ ਅਤੇ ਪਾਵਰਕਾਮ ਮੈਨੇਜਮੈਂਟ ਵਿਚਕਾਰ ਮੰਗਾਂ ਨੂੰ ਲੈ ਕੇ ਜਿਵੇਂ ਕਿ ਛਾਂਟੀ ਦੀ ਨੀਤੀ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਸਮੇਂ ਸਿਰ ਤਨਖਾਹ ਦੀ ਅਦਾਇਗੀ ਕਰਨ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕਰਨ ਬਾਰੇ ਫੈਸਲਾ ਹੋਇਆਂ ਜਿਸ ਨੂੰ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਹੁਸ਼ਿਆਰਪੁਰ ਤੇ ਕੰਪਨੀ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਾਮਿਆਂ ਨੂੰ ਫਾਰਗ ਕਰਨ ਘਰਾਂ ਨੂੰ ਤੋਰਨ  ਦੀ ਗੱਲ ਕੀਤੀ ਜਾ ਰਹੀ ਹੈ  ਜਿਸ ਨੂੰ ਸੀ ਐੱਚ ਬੀ ਠੇਕਾ ਕਾਮਿਆਂ ਦੀ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਤੇ ਲੇਬਰ ਇੰਸਪੈਕਟਰ ਹੁਸ਼ਿਆਰਪੁਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਜਿਸ ਵਿੱਚ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਜੇਕਰ ਅਗਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here