ਭਾਜਪਾ ਵਿੱਚ ਮਿਲਦਾ ਹੈ ਹਰ ਵਰਗ ਨੂੰ ਮਾਨ ਸਨਮਾਨ:ਤਰੁਣ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਜਨਤਾ ਪਾਰਟੀ ਮੰਡਲ ਕੋਟ ਫਤੂਹੀ ਵਲੋਂ ਭਾਜਪਾ ਦਾ 41 ਵਾ ਸਥਾਪਨਾ ਦਿਵਸ ਮੰਡਲ ਵਿਚ ਮਨਾਇਆ ਗਿਆ ਜਿਸ ਵਿਚ ਜਿਨ੍ਹਾਂ ਨੇ ਪਾਰਟੀ ਲਈ ਖ਼ੂਨ ਪਸੀਨਾ ਇੱਕ ਕੀਤਾ ਉਨ੍ਹਾਂ ਨੂੰ ਨਮਨ ਕੀਤਾ ਗਿਆ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਦੇਸ਼ ਲਈ ਸੋਚਿਆ ਹੈ ਭਾਰਤੀ ਜਨਤਾ ਪਾਰਟੀ ਦੋ ਸੀਟਾਂ ਤੋਂ ਲੈਕੇ ਅੱਜ ਦੇਸ਼ ਦੀ ਸੱਤਾ ਵਿੱਚ ਹੈ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਅਨੁਸਾਸ਼ਨ ਵਿਚ ਰਹਿੰਦਾ ਹੈ ਭਾਜਪਾ ਦੇ ਸਾਰੇ ਵਰਕਰਾਂ ਨੇ ਇਹ ਪ੍ਰਣ ਲਿਆ ਕਿ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕਰਾਂਗੇ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਭਾਜਪਾ ਇਕ ਐਸੀ ਪਾਰਟੀ ਹੈ ਜਿਸ ਵਿੱਚ ਵਰਕਰ ਨੂੰ ਲੈ ਕੇ ਪ੍ਰਧਾਨ ਮੰਤਰੀ ਤੱਕ ਆਪਣਾ ਕੰਮ ਸਮੇਂ ਤੇ ਕਰਕੇ ਪਾਰਟੀ ਨੂੰ ਅਤੇ ਸੰਗਠਨ ਨੂੰ ਮਜ਼ਬੂਤ ਕਰਦੇ ਹਨ ਇਸ ਮੌਕੇ ਤੇ ਤਰੁਣ ਅਰੋੜਾ ਨੇ ਦੱਸਿਆ ਕਿ ਭਾਜਪਾ ਮੰਡਲ ਦੇ ਸਾਰੇ ਪਿੰਡਾਂ ਵਿੱਚ ਦਿਨ ਰਾਤ ਮਿਹਨਤ ਕਰਕੇ ਹਰ ਇਕ ਵਰਕਰ ਨੂੰ ਨਾਲ ਜੁੜਾਂਗੇ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਲਈ ਪ੍ਰੇਰਿਤ ਕਰਨ ਉਥੇ ਹੀ ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਵੱਲੋਂ ਝੂਠ ਬੋਲ ਕੇ ਜੋ ਦੇਸ਼ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਵੱਲੋਂ ਕਿਸਾਨਾਂ ਨੂੰ ਵੀ ਗੁੰਮਰਾਹ ਕੀਤਾ ਜਾ ਰਿਹਾ ਹੈ

Advertisements

ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਅਤੇ ਲੀਡਰਾਂ ਤੇ ਹਮਲੇ ਕੀਤੇ ਜਾ ਰਹੇ ਹਨ ਹੁਣ ਤਾਂ ਪ੍ਰਸ਼ਾਸਨ ਵੀ ਭਾਜਪਾ ਨੂੰ ਪ੍ਰੋਗ੍ਰਾਮ ਕਰਨ ਤੋਂ ਰੋਕ ਰਿਹਾ ਹੈ ਤਰੁਣ ਅਰੋੜਾ ਨੇ ਦੱਸਿਆ ਕਿ ਪਾਰਟੀ ਚਲਾਏ ਗਏ ਸਾਰੇ ਪ੍ਰੋਗਰਾਮ ਅਤੇ ਜੋ ਵੀ ਪਾਰਟੀ ਵੱਲੋਂ ਦਿਸ਼ਾ ਨਿਰਦੇਸ਼ਾਂ ਉਸ ਨੂੰ ਮੰਡਲ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਕੀਤਾ ਜਾਵੇ ਭਾਰਤੀ ਜਨਤਾ ਪਾਰਟੀ ਇੱਕ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੈ ਇਸ ਮੌਕੇ ਉਨ੍ਹਾਂ ਨਾਲ ਸੰਜੀਵ ਕੁਮਾਰ ਪਚਨੰਗਲ ਸਾਬਕਾ ਮੀਤ ਪ੍ਰਧਾਨ ਹੁਸ਼ਿਆਰਪੁਰ,ਹਰਬਲਾਸ ਜਰਨਲ ਸੈਕਟਰੀ ਮੰਡਲ ,ਪੰਡਤ ਕੇਸ਼ੋ ਕੁਮਾਰ ਕੌਸ਼ਲ, ਜਸਵਿੰਦਰ ਮੰਡਲ ਪ੍ਰਧਾਨ ਐਸ ਸੀ ਮੋਰਚਾ ਕਲਾਸ ਸਕੱਤਰ ਮੰਡਲ , ਅਸ਼ੀਸ਼ ਟਿੰਕੂ ਤੋਂ ਇਲਾਵਾ ਭਾਜਪਾ ਦੇ ਹੋਰ ਵੀ ਵਰਕਰ ਹਾਜ਼ਰ ਸਨ

LEAVE A REPLY

Please enter your comment!
Please enter your name here