ਜਿਲੇ ਵਿੱਚ 161 ਨਵੇਂ ਪਾਜੇਟਿਵ ਮਰੀਜ, 8 ਮੌਤਾਂ

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2238 ਨਵੇ ਸੈਪਲ ਲੈਣ  ਨਾਲ ਅਤੇ 1963  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  161 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15380  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 410408 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  393314 ਸੈਪਲ  ਨੈਗਟਿਵ,  ਜਦ ਕਿ 3326 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 641  ਹੈ । ਐਕਟਿਵ ਕੇਸਾ ਦੀ ਗਿਣਤੀ  1144  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 14812 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 161  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 13  ਪਾਜੇਟਿਵ ਮਰੀਜ ਹਨ, ਤੇ  ਬਾਕੀ 148 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 08 ਮੌਤ ਹੋਈ ਹੈ (1) 90 ਸਾਲਾ ਔਰਤ ਵਾਸੀ ਮਾਹਿਲਪੁਰ , ਆਈ ਵੀ ਬਾਈ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ ਹੈ (2) 62 ਸਾਲਾ ਔਰਤ ਵਾਸੀ ਇਪਰੂਮੌਟ ਟਰੱਸਟ ਕਲੋਨੀ ਹੁਸਿਆਰਪੁਰ ਦੀ ਮੌਤ ਐਵੀ ਬਾਈ ਹੁਸ਼ਿਆਰਪੁਰ (3) 85 ਸਾਲਾ ਔਰਤ ਵਾਸੀ ਪੰਜ ਗੁਰਾਇਆ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 46 ਸਾਲਾ ਔਰਤ ਵਾਸੀ ਕੋਠੀ ਦੀ ਮੌਤ ਸਿਵਲ ਹਸਪਤਾਲ ਦਸੂਹਾਂ (5) 35 ਸਾਲਾ ਪੁਰਸ਼ ਵਾਸੀ ਬੋਲੋਵੈਲ ਬਲਾਕ ਬੁਡਬਢ਼  ਦੀ ਮੌਤ ਸਵਲ ਹਸਪਤਾਲ ਦਸੂਹਾਂ (6) 80 ਸਾਲਾ ਔਰਤ ਵਾਸੀ ਜਲੋਵਾਲ ਦੀ ਮੌਤ ਸਵਲ ਹਸਪਤਾਲ ਨੂੰ ਲਿਆਦੇ ਹੋਏ ਰਸਤੇ ਵਿੱਚ ਮਰ ਗਈ (7) 72 ਸਾਲਾ ਵਿਆਕਤੀ ਵਾਸੀ ਰੇਪੁਰ ਦੀ ਮੌਤ ਜੋਸੀ ਹਸਪਤਾਲ ਜਲੰਧਰ (8) 55 ਸਾਲਾ ਔਰਤ ਵਾਸੀ ਪਡੋਰੀ ਰੁਕਮਂਣ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੀ ਹੈ  ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here