ਜਿਲੇ ਵਿੱਚ 167 ਨਵੇ ਪਾਜੇਟਿਵ ਮਰੀਜ, 06 ਮੌਤਾਂ

ਹੁਸ਼ਿਆਰਪੁਰ  4 ਮਈ: ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3547 ਨਵੇ ਸੈਪਲ ਲੈਣ  ਨਾਲ ਅਤੇ   3299 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  167 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 19730 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 463210 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  440287 ਸੈਪਲ  ਨੈਗਟਿਵ,  ਜਦ ਕਿ 4811 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 755  ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ  1842 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 18717 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 167  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 18 ਪਾਜੇਟਿਵ ਮਰੀਜ ਹਨ, ਤੇ  ਬਾਕੀ 149 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤ ਹੋਈ ਹੈ (1) 55 ਸਾਲਾ ਪੁਰਸ਼ ਵਾਸੀ ਗੜਦੀਵਾਲਾ ਦੀ ਮੌਤ ਨਿਜੀ ਹਸਪਤਾਲ ਹੁਸ਼ਿਅਰਪੁਰ  (2) 85  ਸਾਲਾ ਔਰਤ ਵਾਸੀ ਸਰਾਲਾ ਕਲਾਂ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (3) 60 ਸਾਲਾ ਪੁਰਸ਼  ਵਾਸੀ ਸ਼ੇਰਪੁਰ ਗਰੇਡ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ(4) 72  ਪੁਰਸ਼ ਵਾਸੀ ਭੂੰਗਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (5) 45   ਸਾਲਾ ਪੁਰਸ਼ ਵਾਸੀ ਬਾਗਪੁਰ ਦੀ ਮੌਤ ਸਿਵਲ   ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ ਹੈ   (6) 55 ਸਾਲਾ ਪੁਰਸ਼ ਵਾਸੀ ਆਈ. ਟੀ. ਆਈ. ਕਲੋਨੀ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ  । 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here