ਜਿਲੇ ਵਿੱਚ 339 ਨਵੇ ਪਾਜੇਟਿਵ ਮਰੀਜ, 5 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3180 ਨਵੇ ਸੈਪਲ ਲੈਣ  ਨਾਲ ਅਤੇ   4288 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  339 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 23643 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 512085 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  485907 ਸੈਪਲ  ਨੈਗਟਿਵ,  ਜਦਕਿ 4019 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 336` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 836  ਹੈ । ਐਕਟਿਵ ਕੇਸਾ ਦੀ ਗਿਣਤੀ  2984  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 21569 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 339  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 39 ਪਾਜੇਟਿਵ ਮਰੀਜ ਹਨ, ਤੇ  ਬਾਕੀ 300   ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 05 ਮੌਤ ਹੋਈਆ ਹਨ । (1) 40 ਸਾਲਾ ਪੁਰਸ਼ ਵਾਸੀ ਰੜਾ ਦੀ ਮੌਤ ਨਿਜੀ ਹਸਪਤਾਲ ਜਲੰਧਰ   ਵਿਖੇ ਹੋਈ  (2) 65 ਸਾਲਾ ਔਰਤ   ਵਾਸੀ ਹਰਾਟਾ ਬਡਲਾ   ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਏ (3) 55 ਸਾਲਾ ਪੁਰਸ਼ ਵਾਸੀ ਬੀਨੇਵਾਲ ਮੌਤ ਨਿਜੀ  ਹਸਪਤਾਲ ਜਲੰਧਰ   (4) 42 ਸਾਲਾ ਔਰਤ  ਵਾਸੀ ਮੰਡ ਭਡੇਰ   ਦੀ ਮੌਤ ਜੋਹਲ ਹਸਪਤਾਲ ਜਲੰਧਰ   (5) 54 ਸਾਲਾ ਔਰਤ ਵਾਸੀ ਬੁਢਾਬੜ  ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ  । 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here