ਜਿਲੇ ਵਿੱਚ 292 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 24400 ਅਤੇ 07 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3766 ਨਵੇ ਸੈਪਲ ਲੈਣ  ਨਾਲ ਅਤੇ  3468 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  292  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 24400 ਹੋ ਗਈ ਹੈ ।

Advertisements

ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 524048 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  494655 ਸੈਪਲ  ਨੈਗਟਿਵ,  ਜਦ ਕਿ 6428  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 385 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 858 ਹੈ । ਐਕਟਿਵ ਕੇਸਾ ਦੀ ਗਿਣਤੀ  2696 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 22633 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  292  ਮਰੀਜ ਪਜੇਟਿਵ ਪਾਏ ਗਏ ਹਨ । ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤਾਂ 

LEAVE A REPLY

Please enter your comment!
Please enter your name here