ਯੂਥ ਕਾਂਗਰਸ ਸ਼ਾਮਚੌਰਾਸੀ ਵਲੋਂ ਸਵ. ਰਾਜੀਵ ਗਾਂਧੀ ਦੀ ਬਰਸੀ ਮੌਕੇ ਲੋਕਾਂ ਨੂੰ ਕੋਰੋਨਾ ਬਾਰੇ ਜਾਗਰੂਕ ਕਰਦੇ ਵੰਡੇ ਮਾਸਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਦੇ ਹੁਣ ਤੱਕ ਦੇ ਸਭ ਤੋਂ ਛੋਟੀ ਉਮਰ ਦੇ ਪ੍ਰਧਾਨਮੰਤਰੀ ਰਹੇ, ਸਵ. ਰਾਜੀਵ ਗਾਂਧੀ ਜੀ ਨੂੰ ਉਹਨਾਂ ਦੀ ਬਰਸੀ ਮੌਕੇ ਨਿੱਘੀ ਸ਼ਰਧਾਂਜਲੀ ਭੇਂਟ ਕਰਦੇ ਹੋਏ ਯੂਥ ਕਾਂਗਰਸ ਸ਼ਾਮਚੋਰਾਸੀ ਵੱਲੋ ਚੱਕੋਵਾਲ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਮਾਸਕ ਵੰਡੇ ਗਏ॥ ਇਸ ਮੋਕੇ ਜ਼ਿਲਾ ਯੂਥ ਕਾਂਗਰਸ ਦੇ ਪ੍ਰਧਾਨ ਦਮਨਦੀਪ ਸਿੰਘ, ਜ਼ਿਲਾ ਜਨਰਲ ਸਕੱਤਰ ਗੁਰਚਰਨ ਸਿੰਘ, ਪਵਿੱਤਰਦੀਪ ਸਿੰਘ ਆਹਲੂਵਾਲੀਆਂ ਪ੍ਰਧਾਨ ਯੂਥ ਕਾਂਗਰਸ ਹਲਕਾ ਸ਼ਾਮਚੋਰਾਸੀ ਅਤੇ ਐਸ. ਐਮ. ਓ ਬਲਦੇਵ ਸਿੰਘ ਮੋਜੂਦ ਸਨ।

Advertisements

LEAVE A REPLY

Please enter your comment!
Please enter your name here