ਮਾਪੇ ਅਧਿਆਪਕ ਰਾਬਤਾ ਮੁਹਿੰਮ 24 ਤੋਂ ਸ਼ੁਰੂ

The Stellar News Logo

ਮਾਹਿਲਪੁਰ 23 ਮਈ ( ਜਸਵਿੰਦਰ ਸਿੰਘ ਹੀਰ ): ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਤਹਿਤ ਬਲਾਕ ਕੋਟ ਫਤੂਹੀ ਦੇ ਸਮੂਹ ਸਕੂਲਾਂ ਦੀ ਮਾਪੇ ਅਧਿਆਪਕ ਰਾਬਤਾ ਮੁਹਿੰਮ 24 ਮਈ ਤੋਂ 31 ਮਈ ਤੱਕ ਕਰਵਾਈ ਜਾ ਰਹੀ ਹੈ।

Advertisements

ਇਸ ਸਬੰਧੀ ਸਮੂਹ ਅਧਿਆਪਕਾਂ ਨੂੰ ਇੱਕ ਦਿਨ ਦੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਬੀ ਐਮ ਟੀ ਰੁਪਿੰਦਰ ਸਿੰਘ, ਬੀ ਐਮ ਟੀ ਵਿਜੇ ਕੁਮਾਰ, ਸਰਬਜੀਤ ਸਿੰਘ, ਸਗਲੀ ਰਾਮ ਹਾਜਰ ਸਨ।

LEAVE A REPLY

Please enter your comment!
Please enter your name here