ਜਿਲੇ ਵਿੱਚ 215 ਨਵੇਂ ਪਾਜੇਟਿਵ ਮਰੀਜ, 8 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4044 ਨਵੇ ਸੈਪਲ ਲੈਣ  ਨਾਲ ਅਤੇ  4795  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  215  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 25629 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 544262 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  515443 ਸੈਪਲ  ਨੈਗਟਿਵ,  ਜਦ  4568  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 442 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 890 ਹੈ । ਐਕਟਿਵ ਕੇਸਾ ਦੀ ਗਿਣਤੀ  2222 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 24355 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 08 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਬਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 91 ਬੈਡ ਖਾਲੀ ਜਦ ਕਿ ਲੈਬਲ 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ 12 ਬੈਡ ਖਾਲੀ ਹਨ ।

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here