ਜਿਲੇ ਵਿੱਚ 219 ਨਵੇਂ ਪਾਜੇਟਿਵ ਮਰੀਜ, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4258 ਨਵੇ ਸੈਪਲ ਲੈਣ  ਨਾਲ ਅਤੇ  3787  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  219  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 25848 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 548520 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  519011 ਸੈਪਲ  ਨੈਗਟਿਵ,  ਜਦਕਿ 5039  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 442 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 893 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  2090 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 24713 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਬਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 97  ਬੈਡ ਖਾਲੀ ਜਦ ਕਿ ਲੈਬਲ 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ 11 ਬੈਡ ਖਾਲੀ ਹਨ ।

LEAVE A REPLY

Please enter your comment!
Please enter your name here