ਤਰੁਣ ਅਰੋੜਾ ਦੀ ਮਿਹਨਤ ਲਿਆਈ ਰੰਗ ਗਰੀਬ ਪਰਿਵਾਰਾਂ ਨੂੰ ਰਾਸ਼ਨ ਮਿਲਨਾ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨੇ ਜੋ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਵਿੱਚ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਨਹੀਂ ਮਿਲਿਆ ਸੀ ਉਸ ਦੇ ਲਈ ਅਵਾਜ਼ ਬੁਲੰਦ ਕੀਤੀ ਸੀ ਉਨ੍ਹਾਂ ਦੀ ਮਿਹਨਤ ਸਫਲ ਹੋਈ ਹੈ ਤਰੁਣ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਵੱਲੋਂ ਜੋ ਇਹ ਮੁੱਦਾ ਉਠਾਇਆ ਗਿਆ ਸੀ ਉਹ ਗਰੀਬ ਪਰਿਵਾਰਾਂ ਦੇ ਲਈ ਬਹੁਤ ਜ਼ਰੂਰੀ ਸੀ ਮਹਾਂਵਾਰੀ ਵਿਚ ਜੋ ਮਿਹਨਤ ਕਰਕੇ ਆਪਣਾ ਢਿੱਡ ਪਾਲਦੇ ਨੇ ਇਸ ਸਮੇਂ ਉਹ ਬਹੁਤ ਹੀ ਮੁਸ਼ਕਲ ਵਿਚ ਹਨ ਤਰੁਣ ਅਰੋੜਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਐਫ ਸੀ ਆਈ ਦੇ ਅਧਿਕਾਰੀਆਂ ਨਾਲ ਅਤੇ ਫੂਡ ਸਪਲਾਈ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ

Advertisements

ਐਫਸੀਆਈ ਵੱਲੋਂ ਤਾਂ ਪਹਿਲਾਂ ਪਹਿਲਾਂ ਹੀ ਅਨਾਜ ਭੇਜ ਦਿੱਤਾ ਗਿਆ ਸੀ ਪਰ ਫੂਡ ਸਪਲਾਈ ਮਹਿਕਮੇ ਨੇ ਇਸ ਵਿੱਚ ਕੋਈ ਵੀ ਦਿਲਚਸਪੀ ਨਹੀਂ ਦਿਖਾਈ ਜਦੋਂ ਇਹ ਮਾਮਲਾ ਉਨ੍ਹਾਂ ਨੇ ਉਹਨਾਂ ਵਿੱਚ ਜਾ ਕੇ ਉਠ ਆਇਆ ਤਾਂ ਉਸ ਤੋਂ ਬਾਅਦ ਸੋਮਵਾਰ ਤੋਂ ਹੀ ਉਨ੍ਹਾਂ ਨੇ ਰਾਸ਼ਨ ਦੇ ਲਈ ਗੱਡੀਆਂ ਪਿੰਡਾਂ ਨੂੰ ਰਵਾਨਾ ਕਰ ਦਿੱਤੀਆਂ ਫਤਹਿ ਕੁਝ ਪਿੰਡਾਂ ਵਿੱਚ ਰਾਸ਼ਨ ਮਿਲਣ ਵੀ ਲੱਗ ਪਿਆ ਹੈ ਤਰੁਣ ਅਰੋੜਾ ਨੇ ਦੱਸਿਆ ਕਿ ਉਹ ਗਰੀਬ ਪਰਿਵਾਰਾਂ ਦੀ ਲੜਾਈ ਲੜਦੇ ਰਹਿਣਗੇ ਅਤੇ ਅਗਰ ਆਉਣ ਵਾਲੇ ਸਮੇਂ ਵਿੱਚ ਕਿਸੇ ਨੂੰ ਵੀ ਕੋਈ ਇਸ ਤਰ੍ਹਾਂ ਦੀ ਪ੍ਰੇਸ਼ਾਨੀ ਆਵੇਗੀ ਉਹ ਉਹ ਭਾਜਪਾ ਦੇ ਵਰਕਰ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਖਿਲਾਫ ਜਮੀਨੀ ਪੱਧਰ ਤੇ ਸੰਘਰਸ਼ ਕਰਨਗੇ ਉਨ੍ਹਾਂ ਦੱਸਿਆ ਕਿ ਮਈ ਅਤੇ ਜੂਨ ਮਹੀਨੇ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਵਿੱਚ ਰਾਸ਼ਨ ਮਿਲਣਾ ਹੈ ਪਰ ਪੰਜਾਬ ਸਰਕਾਰ ਪਤਾ ਨਹੀਂ ਕਿਉਂ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ ਤੇ ਉਹ ਗਰੀਬਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਆਪਸੀ ਕਾਟੋ ਕਲੇਸ਼ ਵਿੱਚ ਲੱਗੇ ਹੋਏ ਹਨ

LEAVE A REPLY

Please enter your comment!
Please enter your name here