ਜਿਲੇ ਵਿੱਚ 152 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 26000, 06 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3898 ਨਵੇ ਸੈਪਲ ਲੈਣ  ਨਾਲ ਅਤੇ  4145  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  152  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 26000 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 552418 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  523007 ਸੈਪਲ  ਨੈਗਟਿਵ,  ਜਦ ਕਿ 4789  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 442 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 899 ਹੈ।

Advertisements

ਐਕਟਿਵ ਕੇਸਾ ਦੀ ਗਿਣਤੀ  2082 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 24882 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 117  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ 15 ਬੈਡ ਖਾਲੀ ਹਨ ।

LEAVE A REPLY

Please enter your comment!
Please enter your name here