ਜਿਲੇ ਵਿੱਚ 116 ਨਵੇ ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ  29  ਮਈ:  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3707 ਨਵੇ ਸੈਪਲ ਲੈਣ  ਨਾਲ ਅਤੇ  3601 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  116  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 26348 ਹੋ ਗਈ ਹੈ । 

Advertisements

ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 564354 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  534386 ਸੈਪਲ  ਨੈਗਟਿਵ,  ਜਦ ਕਿ 4994  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 446 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 906 ਹੈ । ਐਕਟਿਵ ਕੇਸਾ ਦੀ ਗਿਣਤੀ  1620 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 25701 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 123 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 08 ਬੈਡ ਖਾਲੀ ਹਨ ।

(1)    67 ਸਾਲਾ ਵਿਆਕਤੀ ਵਾਸੀ ਨਿਉ ਨੰਗਲ ਦੀ ਮੋਤ ਆ ਵੀ ਵਾਈ ਹਸਪਤਾਲ ਹੁਸਿਆਰਪੁਰ

(2)    68 ਸਾਲਾ  ਵਿਆਕਤੀ  ਵਾਸੀ ਸਾਹਰੀ ਦੀ ਮੌਤ ਆਈ ਵੀ ਵੀ ਹਸਪਤਾਲ ਹੁਸ਼ਿਆਰਪੁਰ ਵਿਖੇ ਹੀ ਹੈ

ਉਹਨਾਂ ਦੱਸਿਆ ਕਿ ਜਿਲੇ ਅੰਦਰ ਲੈਬਲ 2  ਦੇ ਮਰੀਜਾ ਲਈ ਉਪਲੱਬਧ ਕੁੱਲ ਬੈਡ 290 ਵਿਚੋ 144 ਬੈਡ ਖਾਲੀ ਹਨ , ਜਦ ਕਿ ਲੈਬਲ 3 ਦੇ 35 ਬੈਡਾ ਵਿਚੋੰ 11 ਬੈਡ ਕਾਲੀ ਹਨ ।

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Positive Cases of District: 116

Positive Cases of Outside District: 06

Total: 122 

LEAVE A REPLY

Please enter your comment!
Please enter your name here