ਜਿਲੇ ਵਿੱਚ ਆਏ 100 ਨਵੇ ਪਾਜੇਟਿਵ ਮਰੀਜ, 03 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3915 ਨਵੇ ਸੈਪਲ ਲੈਣ ਨਾਲ ਅਤੇ 3776  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  100  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 26578  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 571048 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  541616 ਸੈਪਲ  ਨੈਗਟਿਵ,  ਜਦਕਿ 4182  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 492 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 915 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 1328 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 26235  ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 158 ਬੈਡ ਖਾਲੀ ਜਦ ਕਿ ਲੈਵਲ-03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 11 ਬੈਡ ਖਾਲੀ ਹਨ ।

LEAVE A REPLY

Please enter your comment!
Please enter your name here