ਜਿਲੇ ਵਿੱਚ ਅੱਜ ਕੋਵਿਡ ਦੇ 146 ਨਵੇ ਪਾਜੇਟਿਵ ਮਰੀਜ ਅਤੇ 03 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3824 ਨਵੇ ਸੈਪਲ ਲੈਣ  ਨਾਲ ਅਤੇ  4003 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 139 ਨਵੇ ਪਾਜੇਟਿਵ ਕੇਸ ਅਤੇ 07 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 146 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 26717  ਹੈ  ਅਤੇ ਬਾਹਰਲੇ ਜਿਲਿਆ  ਤੋ 1907 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 28624 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 574872  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 545480  ਸੈਪਲ  ਨੈਗਟਿਵ ਹਨ ।

Advertisements

ਜਦਕਿ 4003  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 492 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 918 ਹੈ । ਐਕਟਿਵ ਕੇਸਾ ਦੀ ਗਿਣਤੀ  1343  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 26363  ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 178 ਬੈਡ ਖਾਲੀ ਜਦ ਕਿ ਲੈਵਲ-03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 13  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here