ਜਿਲੇ ਵਿੱਚ 148 ਨਵੇ ਪਾਜੇਟਿਵ ਮਰੀਜ, 1 ਮੌਤ

ਹੁਸ਼ਿਆਰਪੁਰ: ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2679ਨਵੇ ਸੈਪਲ ਲੈਣ  ਨਾਲ ਅਤੇ  3041 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  148ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 29317 ਹੋ ਗਈ ਹੈ । 

Advertisements

ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 591751 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  562306 ਸੈਪਲ  ਨੈਗਟਿਵ,  ਜਦ ਕਿ 3305  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 570 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 930 ਹੈ । ਐਕਟਿਵ ਕੇਸਾ ਦੀ ਗਿਣਤੀ  1056 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 27331 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 205 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 17 ਬੈਡ ਖਾਲੀ ਹਨ ।

Death Details:

1*  52 Year  female R/o bhim Nagar Hoshiarpur died at C H Hoshiarpur.

LEAVE A REPLY

Please enter your comment!
Please enter your name here