ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਰਜਿਸਟਰੇਸ਼ਨ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਸੀ-ਪਾਈਟ ਕੈਂਪ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜਿਹੜੇ ਨੌਜਵਾਨਾਂ ਨੇ ਜੇਲ੍ਹ ਵਾਰਡਨ (ਜੇਲ ਵਿਭਾਗ), ਜੂਨੀਅਰ ਸਹਾਇਕ ਸਟੇਟ ਬੈਂਕ ਆਫ਼ ਇੰਡੀਆ ਅਤੇ ਕਾਂਸਟੇਬਲ ਪੰਜਾਬ ਪੁਲਿਸ ਦੀਆਂ ਪੋਸਟਾਂ ਲਈ ਆਨਲਾਈਨ ਅਪਲਾਈ ਕੀਤਾ ਹੈ,

Advertisements

ਉਹ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ 98777-12697 ਅਤੇ 78891-75575 ’ਤੇ ਸੰਪਰਕ ਕਰ ਸਕਦੇ ਹਨ। 

LEAVE A REPLY

Please enter your comment!
Please enter your name here