ਜਿਲੇ ਵਿੱਚ ਕੋਵਿਡ-19 ਦੇ ਨਵੇ 59 ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3149 ਨਵੇ ਸੈਪਲ ਲੈਣ  ਨਾਲ ਅਤੇ  2660  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 54 ਨਵੇ ਪਾਜੇਟਿਵ ਕੇਸ ਅਤੇ 05 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 59 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27721 ਹੈ  ਅਤੇ ਬਾਹਰਲੇ ਜਿਲਿਆ ਤੋ 1955 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29676 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 605024  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 574925  ਸੈਪਲ  ਨੈਗਟਿਵ ਹਨ ।

Advertisements

ਜਦ ਕਿ 3583 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 612 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 937 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  808  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 27931 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 225 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  27  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here