ਜਿਲੇ ਵਿੱਚ ਕੋਵਿਡ-19 ਦੇ ਨਵੇ 38 ਪਾਜੇਟਿਵ ਮਰੀਜ, 02 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2840 ਨਵੇ ਸੈਪਲ ਲੈਣ  ਨਾਲ ਅਤੇ  3238  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 38 ਨਵੇ ਪਾਜੇਟਿਵ ਕੇਸ ਅਤੇ 04 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 42  ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27980 ਹੈ  ਅਤੇ ਬਾਹਰਲੇ ਜਿਲਿਆ  ਤੋ 1972 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29952 ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 616572 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 586549 ਸੈਪਲ  ਨੈਗਟਿਵ ਹਨ ।  ਜਦ ਕਿ 3231 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 623 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 948 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  471 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28433  ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 235 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  30  ਬੈਡ ਖਾਲੀ ਹਨ ।

LEAVE A REPLY

Please enter your comment!
Please enter your name here