Tuesday, October 13, 2026
Home Chandigarh ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆ ਨਾਲ ਕੀਤਾ ਬਿਜਲੀ ਮੁਫਤ ਕਰਨ ਦਾ ਵਾਅਦਾ

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆ ਨਾਲ ਕੀਤਾ ਬਿਜਲੀ ਮੁਫਤ ਕਰਨ ਦਾ ਵਾਅਦਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿਖੇ ਹੋਈ ਅੱਜ ਦੀ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆ ਨੂੰ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਹੈ। ਜਿਸ ਦੋਰਾਨ ਕੇਜਰੀਵਾਲ ਨੇ 2022 ਵਿੱਚ ਹੋਣ ਵਾਲੀਆ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਪੰਜਾਬ ਵਾਸੀਆ ਨੂੁੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸਤੋ ਇਲਾਵਾ ਬਿਜਲੀ ਦੇ ਬਕਾਇਆ ਬਿੱਲਾ ਨੂੰ ਮੁਆਫ ਕਰ ਦਿੱਤਾ ਜਾਵੇਗਾ।

Advertisements

ਇਸਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 24 ਘੰਟੇ ਲਈ ਬਿਜਲੀ ਸਪਲਾਈ ਕੀਤੀ ਜਾਵੇਗੀ। ਉਹਨਾ ਨੇ ਕਿਹਾ ਕਿ ਦੇਸ਼ ਵਿੱਚ ਸਭ ਤੋ ਮਹਿੰਗੀ ਬਿਜਲੀ ਪੰਜਾਬ ਵਿੱਚ ਹੈ, ਜਦਕਿ ਪੰਜਾਬ ਸਭ ਤੋ ਵੱਧ ਬਿਜਲੀ ਪੈਦਾ ਕਰਦਾ ਹੈ।

LEAVE A REPLY

Please enter your comment!
Please enter your name here