ਨੰਗਲ ਖ਼ੁਰਦ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਛਬੀਲ ਲਗਾਈ

ਮਾਹਿਲਪੁਰ(ਦ ਸਟੈਲਰ ਨਿਊਜ਼) ਜਸਵਿੰਦਰ ਹੀਰ । ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਨੰਗਲ ਖ਼ੁਰਦ ਵਿਖੇ ਸੰਚਾਲਕ ਸੰਤ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਸ ਵਿੱਚ ਰਾਹਗੀਰਾਂ ਨੂੰ ਬੜੇ ਪਿਆਰ ਨਾਲ ਜਲ ਤੇ ਪ੍ਰਸ਼ਾਦ ਛਕਾਇਆ ਗਿਆ।

Advertisements

ਇਸ ਮੌਕੇ ਸਤਿੰਦਰ ਕੌਰ, ਹਰਜਿੰਦਰ ਕੌਰ, ਮਨਪ੍ਰੀਤ ਸਿੰਘ ਗੋਰਾ, ਮਨਜੀਤ ਸਿੰਘ, ਕੁਲਦੀਪ ਸਿੰਘ, ਸੁਮਿਤ ਸਿੰਘ, ਨੰਬਰਦਾਰ ਬਲਵੰਤ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ, ਕੁਲਵੀਰ ਸਿੰਘ, ਸੁਖਦੇਵ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here