ਜਿਲੇ ਵਿੱਚ ਕੋਵਿਡ-19 ਦੇ ਨਵੇ 6 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1842 ਨਵੇ ਸੈਪਲ ਲੈਣ  ਨਾਲ ਅਤੇ  1876 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 03 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 6 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28466 ਹੈ  ਅਤੇ ਬਾਹਰਲੇ ਜਿਲਿਆ  ਤੋ 2019 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30485 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 670799 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 641509 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 1723 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 912 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 968 ਹੈ । ਐਕਟਿਵ ਕੇਸਾ ਦੀ ਗਿਣਤੀ  108 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29409 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 0 ਮੌਤ   ਹੋਈ ਹੈ ।

LEAVE A REPLY

Please enter your comment!
Please enter your name here