30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਦਿੱਤੀ ਜਾਵੇਗੀ 10 ਪ੍ਰਤੀਸ਼ਤ ਰਿਬੇਟ: ਮੇਅਰ ਸੁਰਿੰਦਰ ਕੁਮਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 30 ਸਤੰਬਰ 2021 ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਤੇ 10 ਪ੍ਰਤੀਸ਼ਤ ਰਿਬੇਟ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਵਾਲਿਆ ਨੂੰ ਕੋਈ ਵਿਆਜ ਅਦਾ ਨਹੀਂ ਕਰਨਾ ਪਵੇਗਾ।

Advertisements

LEAVE A REPLY

Please enter your comment!
Please enter your name here