ਜਿਲੇ ਵਿੱਚ ਅੱਜ ਕੋਵਿਡ-19 ਦੇ ਆਏ ਨਵੇ 05 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1735 ਨਵੇ ਸੈਪਲ ਲੈਣ  ਨਾਲ ਅਤੇ  2193 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 05 ਨਵੇ ਪਾਜੇਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28528 ਹੈ ਅਤੇ ਬਾਹਰਲੇ ਜਿਲਿਆ  ਤੋ 2026 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30554 ਹੋ ਗਏ ਹਨ ।

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 686242 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 657071 ਸੈਪਲ ਨੈਗਟਿਵ ਹਨ । ਜਦ ਕਿ 1455 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 999ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੈ । ਐਕਟਿਵ ਕੇਸਾ ਦੀ ਗਿਣਤੀ  72  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29510 ਹੈ,  ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ । 

LEAVE A REPLY

Please enter your comment!
Please enter your name here