ਹੁਸ਼ਿਆਰਪੁਰ ਵਿੱਚ ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ 24 ਨੂੰ ਰਹਿਣਗੇ ਬੰਦ

ਹੁਸ਼ਿਆਰਪੁਰ: (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 24 ਜੁਲਾਈ 2021 ਦਿਨ ਸ਼ਨੀਵਾਰ ਨੂੰ ਗੁਰੂ ਪੁਰਨਿਮਾਂ ਦੇ ਮੌਕੇ ’ਤੇ ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here