Sunday, October 25, 2026
Home Hoshiarpur ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 03 ਪਾਜੇਟਿਵ ਮਰੀਜ

ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 03 ਪਾਜੇਟਿਵ ਮਰੀਜ

ਹੁਸ਼ਿਆਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  ਨਵੇ  02 ਪਾਜੇਟਿਵ ਮਰੀਜ ਆਏ ਹਨ ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2021 ਨਵੇ ਸੈਪਲ ਲੈਣ  ਨਾਲ ਅਤੇ  2396 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 03 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28597  ਹੈ  ਅਤੇ ਬਾਹਰਲੇ ਜਿਲਿਆ  ਤੋ 2040 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30637 ਹੋ ਗਏ ਹਨ । 

Advertisements

ਜਿਲੇ ਵਿੱਚ  ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 722239 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 692250 ਸੈਪਲ  ਨੈਗਟਿਵ ਹਨ ।  ਜਦ ਕਿ 2004 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1195 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ  975  ਹੈ । ਐਕਟਿਵ ਕੇਸਾ ਦੀ ਗਿਣਤੀ  35 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29627 ਹੈ ।

LEAVE A REPLY

Please enter your comment!
Please enter your name here