ਜਿਲੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ ਅਤੇ ਕੋਈ ਮੌਤ ਨਹੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ   ਕੋਵਿਡ-19 ਦਾ 1 ਪਾਜੇਟਿਵ ਮਰੀਜ ਹੈ ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2153 ਨਵੇ ਸੈਪਲ ਲੈਣ  ਨਾਲ ਅਤੇ  2160 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦਾ 1 ਪਾਜੇਟਿਵ ਕੇਸ ਹੈ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28614  ਹੈ  ਅਤੇ ਬਾਹਰਲੇ ਜਿਲਿਆ  ਤੋ 2046 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30660ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 743595 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 714307 ਸੈਪਲ  ਨੈਗਟਿਵ ਹਨ । 

Advertisements

 ਜਦ ਕਿ 1246 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1235 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 976 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  18  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29666 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here