ਜਿਲੇ ਵਿੱਚ ਕੋਵਿਡ-19 ਦੇ ਨਵੇ 7 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ   ਕੋਵਿਡ-19 ਦਾ  7 ਪਾਜੇਟਿਵ ਮਰੀਜ ਹੈ ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3983 ਨਵੇ ਸੈਪਲ ਲੈਣ  ਨਾਲ ਅਤੇ  2923 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦਾ  7 ਪਾਜੇਟਿਵ ਕੇਸ ਹੈ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28631 ਹੈ  ਅਤੇ ਬਾਹਰਲੇ ਜਿਲਿਆ  ਤੋ 2050 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30681 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 757574 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 726180 ਸੈਪਲ  ਨੈਗਟਿਵ ਹਨ ।  ਜਦ ਕਿ 3321 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 977 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  26  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29677 ਹੈ ।

LEAVE A REPLY

Please enter your comment!
Please enter your name here