ਰਾਹਤ ਭਰੀ ਖਬਰ, ਜ਼ਿਲੇ ਵਿੱਚ ਕੋਵਿਡ ਦਾ ਕੋਈ ਨਵਾਂ ਪਾਜੀਟਿਵ ਮਰੀਜ਼ ਨਹੀ

 ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4178 ਨਵੇ ਸੈਪਲ ਲੈਣ  ਨਾਲ ਅਤੇ  4360 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ  ਨਵੇ 0 ਪਾਜੇਟਿਵ ਕੇਸ ਮਿਲੇ ਹਨ।   ਜਿਲੇ ਵਿਚ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 30681 ਹੋ ਗਈ ਹੈ ।   ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 761752 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 730570 ਸੈਪਲ  ਨੈਗਟਿਵ ਹਨ ,  ਜਦ ਕਿ 3109 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 978 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  22  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29681 ਹੈ ।  

Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here