ਜਿਲੇ ਵਿੱਚ ਕੋਵਿਡ-19 ਦੇ ਨਵੇ 6 ਪਾਜੇਟਿਵ ਮਰੀਜ 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ  ਕੋਵਿਡ-19 ਦਾ 6 ਪਾਜੇਟਿਵ ਮਰੀਜ ਹੈ । ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3010ਨਵੇ ਸੈਪਲ ਲੈਣ  ਨਾਲ ਅਤੇ  4275 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦਾ 6 ਪਾਜੇਟਿਵ ਕੇਸ ਹੈ ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28636 ਹੈ ਅਤੇ ਬਾਹਰਲੇ ਜਿਲਿਆ ਤੋ 2051 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30687 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 764762 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 734840 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 1844 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 979 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  25  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29683 ਹੈ । 70 ਔਰਤ ਵਾਸੀ ਮੁਕੇਰੀਆ ਦੀ ਮੌਤ ਮੈਡੀਕਲ ਕਾਲਿਜ ਅਮਿਤਸਰ  ਵਿਖੇ  ਹੋਈ  ਹੈ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here