ਜਿਲੇ ਵਿੱਚ ਕੋਵਿਡ-19 ਦਾ ਨਵਾਂ 1 ਪਾਜੇਟਿਵ ਮਰੀਜ, 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3351 ਨਵੇ ਸੈਪਲ ਲੈਣ  ਨਾਲ ਅਤੇ  2128 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਤੇ ਕੋਵਿਡ ਦਾ 01 ਨਵੇ ਪਾਜੇਟਿਵ ਕੇਸ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30691 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 769936 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 739112 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 2743 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 980  ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  28  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29683 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ  ਹੈ ।

LEAVE A REPLY

Please enter your comment!
Please enter your name here