ਜਿਲੇ ਵਿੱਚ ਕੋਵਿਡ-19 ਦੇ 3 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ 3 ਪਾਜੇਟਿਵ ਮਰੀਜ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2875 ਨਵੇ ਸੈਪਲ ਲੈਣ  ਨਾਲ ਅਤੇ 2513 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28642 ਹੈ ਅਤੇ ਬਾਹਰਲੇ ਜਿਲਿਆ  ਤੋ 2055 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30697 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 778819 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 747242 ਸੈਪਲ  ਨੈਗਟਿਵ ਹਨ । 

Advertisements

 ਜਦ ਕਿ 3493 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 980  ਹੈ ।ਐਕਟਿਵ ਕੇਸਾ ਦੀ ਗਿਣਤੀ  25 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29692 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here