ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ

logo latest

ਚੰਡੀਗੜ, 29 ਅਗਸਤ: ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

Advertisements

LEAVE A REPLY

Please enter your comment!
Please enter your name here