ਜਿਲੇ ਵਿੱਚ ਕੋਵਿਡ-19 ਦੇ 6 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  06 ਪਾਜੇਟਿਵ ਮਰੀਜ ਹਨ।  ਉਹਨਾਂ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1367 ਨਵੇ ਸੈਪਲ ਲੈਣ  ਨਾਲ ਅਤੇ 2518 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 06 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28668 ਹੈ  ਅਤੇ ਬਾਹਰਲੇ ਜਿਲਿਆ  ਤੋ 2057 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30725 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 802802 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 772191 ਸੈਪਲ  ਨੈਗਟਿਵ ਹਨ । ਜਦ ਕਿ 2501 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੈ । ਐਕਟਿਵ ਕੇਸਾ ਦੀ ਗਿਣਤੀ  27 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29718 ਹੈ ।

Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here