ਜਿਲੇ ਵਿੱਚ ਕੋਵਿਡ-19 ਦੇ ਨਵੇ 3 ਪਾਜੇਟਿਵ ਮਰੀਜ 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ  ਕੋਵਿਡ-19 ਦਾ  3 ਪਾਜੇਟਿਵ ਮਰੀਜ ਹੈ ਇਕ ਵਿਆਕਤੀ ਦੀ ਮੌਤ ਹੋ ਗਈ ਹੈ । ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1460 ਨਵੇ ਸੈਪਲ ਲੈਣ ਨਾਲ ਅਤੇ  1198 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦਾ 3 ਪਾਜੇਟਿਵ ਕੇਸ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28670 ਹੈ ਅਤੇ ਬਾਹਰਲੇ ਜਿਲਿਆ ਤੋ 2058 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30728 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 804262 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 773336 ਸੈਪਲ  ਨੈਗਟਿਵ ਹਨ । 

Advertisements

ਜਦ ਕਿ 2763 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1249 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  28  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29719 ਹੈ ।ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here