ਜਿਲੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦਾ 01  ਪਾਜੇਟਿਵ ਮਰੀਜ ਹੈ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2546 ਨਵੇ ਸੈਪਲ ਲੈਣ ਨਾਲ ਅਤੇ 2372 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਮਰੀਜ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28682 ਹੈ ਅਤੇ ਬਾਹਰਲੇ ਜਿਲਿਆ ਤੋ 2062 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30744 ਹੋ ਗਏ ਹਨ। ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 822268 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 792593 ਸੈਪਲ  ਨੈਗਟਿਵ ਹਨ। ਜਦ ਕਿ 1551 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1249 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  16 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29747 ਹੈ ।

Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here