ਜ਼ਿਲੇ ਵਿੱਚ ਕੋਵਿਡ-19 ਦਾ ਕੋਈ ਨਵਾਂ ਕੇਸ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  0 ਪਾਜੇਟਿਵ ਮਰੀਜ ਹਨ।  ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1184 ਵੇ ਸੈਪਲ ਲੈਣ  ਨਾਲ ਅਤੇ 1507 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 00 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28683 ਹੈ  ਅਤੇ ਬਾਹਰਲੇ ਜਿਲਿਆ  ਤੋ 2062 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30745 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 832790 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 803143 ਸੈਪਲ  ਨੈਗਟਿਵ ਹਨ ।  ਜਦ ਕਿ 1522 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  8 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29756 ਹੈ ।

LEAVE A REPLY

Please enter your comment!
Please enter your name here