ਜਿਲੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼):ਸਿਵਲ ਸਰਜਨਡਾ.ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  01 ਪਾਜੇਟਿਵ ਮਰੀਜ ਹਨ। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1916 ਸੈਪਲ ਲੈਣ  ਨਾਲ ਅਤੇ 1661 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਕੇਸ ਹੈ ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28695 ਹੈ  ਅਤੇ ਬਾਹਰਲੇ ਜਿਲਿਆ  ਤੋ 2064 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30759 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 849776 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 820383 ਸੈਪਲ  ਨੈਗਟਿਵ ਹਨ ।  ਜਦ ਕਿ 1249 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1256 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  14 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29764 ਹੈ ।

Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here