ਜਿਲੇ ਵਿੱਚ ਕੋਵਿਡ-19 ਦਾ 01 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1243 ਸੈਪਲ ਲੈਣ  ਨਾਲ ਅਤੇ 1094 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਕੇਸ ਹੈ ਅਤੇ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28702 ਹੈ  ਅਤੇ ਬਾਹਰਲੇ ਜਿਲਿਆ  ਤੋ 2068 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30770 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 862456 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 833065 ਸੈਪਲ  ਨੈਗਟਿਵ ਹਨ ।  ਜਦ ਕਿ 1231 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1265 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  12 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29777 ਹੈ । 

LEAVE A REPLY

Please enter your comment!
Please enter your name here