ਪੰਜਾਬ ਕਾਂਗਰਸ ਵਿੱਚ ਫਿਰ ਮਚਿਆ ਭਾਂਬੜ, ਸਿੱਧੂ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦਿੱਤਾ ਹੈ। ਉਨਾਂ ਨੇ ਸੋਨੀਆਂ ਗਾਂਧੀ ਨੂੰ ਲਿਖੇ ਪੱਤਰ ਵਿੱਚ ਆਪਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ਤੇ ਕੋਈ ਸਮਝੌਤਾ ਨਹੀਂ ਕਰ ਸਕਦੇ।

Advertisements

ਜਾਣਕਾਰੀ ਦੇ ਅਨੁਸਾਰ ਨਵਜੋਤ ਸਿੰਘ ਸਿੱੱਧੂ ਨੇ 18 ਜੁਲਾਈ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ ਪਰ ਹੁਣ ਅਚਾਨਕ ਹੀ ਉਹਨਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

LEAVE A REPLY

Please enter your comment!
Please enter your name here