Thursday, October 29, 2026
Home Himachal ਜਿਲੇ ਵਿੱਚ ਕੋਵਿਡ-19 ਦਾ 01 ਪਾਜੇਟਿਵ ਮਰੀਜ

ਜਿਲੇ ਵਿੱਚ ਕੋਵਿਡ-19 ਦਾ 01 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1962 ਸੈਪਲ ਲੈਣ  ਨਾਲ ਅਤੇ 1662 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਕੇਸ ਹੈ ਅਤੇ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28702 ਹੈ  ਅਤੇ ਬਾਹਰਲੇ ਜਿਲਿਆ  ਤੋ 2069 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30771 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 864418 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 834727 ਸੈਪਲ  ਨੈਗਟਿਵ ਹਨ ।  ਜਦ ਕਿ 1531 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1265 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  11 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29779 ਹੈ । 

LEAVE A REPLY

Please enter your comment!
Please enter your name here