ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗ਼ੜ੍ਹ(ਦ ਸਟੈਲਰ ਨਿਊਜ਼)। ਪੰਜਾਬ ਕਾਂਗਰਸ ਵਿੱਚ ਲਗਾਤਾਰ ਸਿਆਸੀ ਭੂਚਾਲ ਜਾਰੀ ਹੈ। ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਦੇਣ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਾਣਕਾਰੀ ਦੇ ਅਨੁਸਾਰ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

Advertisements

ਰਜ਼ੀਆ ਸੁਲਤਾਨਾ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹ ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ਅਤੇ ਪਰ ਉਹ ਕਾਂਗਰਸ ਲਈ ਹਮੇਸ਼ਾ ਹੀ ਆਪਣੀਆਂ ਸਰਗਰਮੀਆਂ ਜਾਰੀ ਰੱਖਣਗੇ ।

LEAVE A REPLY

Please enter your comment!
Please enter your name here