Monday, October 26, 2026
Home Chandigarh ਮੁੱਖ ਮੰਤਰੀ ਨੇ ਆਪਣੀ ਸੁਰੱਖਿਆ ਘਟਾਉਣ ਦੀ ਗੱਲ ਮੁੜ ਦੁਹਰਾਈ

ਮੁੱਖ ਮੰਤਰੀ ਨੇ ਆਪਣੀ ਸੁਰੱਖਿਆ ਘਟਾਉਣ ਦੀ ਗੱਲ ਮੁੜ ਦੁਹਰਾਈ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸੂਬੇ ਵਿੱਚ ਵੀ.ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਉਤੇ ਮੁੜ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਪੁਲਿਸ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਦੇ ਨਾਲ ਬਿਲਕੁਲ ਲੋੜੀਂਦੇ ਸੁਰੱਖਿਆ ਕਰਮੀ ਹੀ ਤਾਇਨਾਤ ਕੀਤੇ ਜਾਣ।

Advertisements

ਇਕ ਸੁਰੱਖਿਆ ਸਮੀਖਿਆ ਮੀਟਿੰਗ ਦੌਰਾਨ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਤੇ ਉਨ੍ਹਾਂ ਦੇ ਐਸ.ਪੀ.ਯੂ. ਸੁਰੱਖਿਆ ਅਧੀਨ ਹੋਣ ਦੇ ਪੱਖਾਂ ਨੂੰ ਗਹੁ ਨਾਲ ਜਾਣ ਵਿਚਾਰਦੇ ਹੋਏ ਸੁਰੱਖਿਆ ਕਰਮੀਆਂ ਦੀ ਤਦਾਦ ਦੀ ਸਮੀਖਿਆ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here