ਜਿਲੇ ਵਿੱਚ ਕੋਵਿਡ-19 ਦੇ 4ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮੁਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  4 ਪਾਜੇਟਿਵ ਮਰੀਜ ਹਨ।  

Advertisements

ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1229 ਵੇ ਸੈਪਲ ਲੈਣ  ਨਾਲ ਅਤੇ 1536 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 4 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28706 ਹੈ  ਅਤੇ ਬਾਹਰਲੇ ਜਿਲਿਆ  ਤੋ 2072 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30778 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 871451 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 842199 ਸੈਪਲ  ਨੈਗਟਿਵ ਹਨ ।  ਜਦ ਕਿ 1084 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1269 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ । ਐਕਟਿਵ ਕੇਸਾ ਦੀ ਗਿਣਤੀ  10 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29787  ਹੈ । 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here