ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ 03 ਪਾਜੇਟਿਵ ਮਰੀਜ ਹਨ। ਉਹਨਾਂ ਇਹ ਵੀ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1017 ਵੇ ਸੈਪਲ ਲੈਣ ਨਾਲ ਅਤੇ 1178 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28712 ਹੈ ਅਤੇ ਬਾਹਰਲੇ ਜਿਲਿਆ ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30785 ਹੋ ਗਏ ਹਨ ।
ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 879049 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 849829 ਸੈਪਲ ਨੈਗਟਿਵ ਹਨ । ਜਦ ਕਿ 1042 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1273 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ । ਐਕਟਿਵ ਕੇਸਾ ਦੀ ਗਿਣਤੀ 13 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29790 ਹੈ ।
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।