ਜਿਲੇ ਵਿੱਚ ਕੋਵਿਡ-19 ਦਾ 01 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  01 ਪਾਜੇਟਿਵ ਮਰੀਜ ਹਨ। ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1158 ਵੇ ਸੈਪਲ ਲੈਣ  ਨਾਲ ਅਤੇ 1298 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 01 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28715 ਹੈ  ਅਤੇ ਬਾਹਰਲੇ ਜਿਲਿਆ  ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30788 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 882133 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 852985  ਸੈਪਲ  ਨੈਗਟਿਵ ਹਨ ।  ਜਦ ਕਿ 961 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1279 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ । ਐਕਟਿਵ ਕੇਸਾ ਦੀ ਗਿਣਤੀ  12 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29794  ਹੈ । 

LEAVE A REPLY

Please enter your comment!
Please enter your name here